Aanlyn Bybel

- Advertensies -




ਲੇਵੀਆਂ 26:36 - ਪਵਿੱਤਰ ਬਾਈਬਲ

36 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੀ ਧਰਤੀ ਤੇ ਆਪਣੀ ਆਤਮ ਵਿਸ਼ਵਾਸ ਹਾਰ ਜਾਣਗੇ ਅਤੇ ਉਹ ਹਰ ਚੀਜ਼ ਤੋਂ ਡਰਨਗੇ। ਹਵਾ ਦੁਆਰਾ ਉਡਾਏ ਹੋਏ ਪੱਤੇ ਦੀ ਅਵਾਜ਼ ਵੀ ਉਨ੍ਹਾਂ ਨੂੰ ਡਰਾ ਦੇਵੇਗੀ। ਉਹ ਭੱਜਣਗੇ ਅਤੇ ਡਿੱਗ ਪੈਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਅਤੇ ਤੁਹਾਡੇ ਵਿੱਚੋਂ ਜੋ ਜੀਉਂਦੇ ਰਹਿਣ ਉਨ੍ਹਾਂ ਦਿਆਂ ਵੈਰੀਆਂ ਦੇ ਦੇਸਾਂ ਵਿੱਚ ਮੈਂ ਉਨ੍ਹਾਂ ਦਿਆਂ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਓਹ ਪੱਤਰ ਦੇ ਖੜਕਾਰ ਸੁਣਦਿਆਂ ਭੱਜ ਜਾਣਗੇ। ਜਿਵੇਂ ਤਲਵਾਰ ਤੋਂ ਭੱਜਦੇ ਹਨ ਤਿਵੇਂ ਹੀ ਭੱਜਣਗੇ ਅਤੇ ਕਿਸੇ ਦੇ ਮਗਰ ਲੱਗੇ ਤੋਂ ਬਿਨਾਂ ਹੀ ਡਿੱਗ ਪੈਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।

Sien die hoofstuk Kopieer




ਲੇਵੀਆਂ 26:36

Volg ons:

Advertensies


Advertensies