Aanlyn Bybel

- Advertensies -




ਲੇਵੀਆਂ 26:37 - ਪਵਿੱਤਰ ਬਾਈਬਲ

37 ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। “ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਅਤੇ ਓਹ ਇੱਕ ਦੂਜੇ ਉੱਤੇ ਆ ਪੈਣਗੇ, ਜੇਹੇ ਕਿਸੇ ਦੇ ਮਗਰ ਲੱਗੇ ਤੋਂ ਬਿਨਾ ਹੀ ਤਲਵਾਰ ਦੇ ਅੱਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਅੜਨ ਦਾ ਕੁਝ ਤੁਹਾਡੇ ਵਿੱਚ ਜੋਰ ਨਾ ਰਹੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।

Sien die hoofstuk Kopieer




ਲੇਵੀਆਂ 26:37

Volg ons:

Advertensies


Advertensies