ਲੇਵੀਆਂ 26:38 - ਪਵਿੱਤਰ ਬਾਈਬਲ38 ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)38 ਅਤੇ ਤੁਸੀਂ ਕੌਮਾਂ ਦੇ ਵਿੱਚ ਮਰ ਜਾਉਗੇ ਅਤੇ ਤੁਹਾਡਿਆਂ ਵੈਰੀਆਂ ਦਾ ਦੇਸ ਤੁਹਾਨੂੰ ਨਿਗਲ ਜਾਏਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ, Sien die hoofstuk |