ਲੇਵੀਆਂ 26:39 - ਪਵਿੱਤਰ ਬਾਈਬਲ39 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)39 ਅਤੇ ਉਹ ਜੋ ਤੁਹਾਡੇ ਵਿੱਚੋਂ ਰਹਿਣਗੇ ਸੋ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਬਦੀ ਕਰਦੇ ਕਰਦੇ ਲਿੱਸੇ ਪੈ ਜਾਣਗੇ,ਨਾਲੇ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ ਵਿੱਚ ਲਿੱਸੇ ਪੈ ਜਾਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ। Sien die hoofstuk |