Aanlyn Bybel

- Advertensies -




ਲੇਵੀਆਂ 26:40 - ਪਵਿੱਤਰ ਬਾਈਬਲ

40 “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

40 ਜੇ ਉਹ ਆਪਣੀ ਬਦੀ ਨੂੰ ਅਤੇ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ, ਨਾਲੇ ਆਪਣੀ ਬੇਈਮਾਨੀ ਨੂੰ ਜਿਸ ਕਰਕੇ ਉਨ੍ਹਾਂ ਨੇ ਮੇਰਾ ਬੇਈਮਾਨੀ ਕੀਤੀ ਅਤੇ ਆਪਣੇ ਮੇਰੇ ਵਿਰੁੱਧ ਤੁਰਨ ਨੂੰ ਮੰਨ ਲੈਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ

Sien die hoofstuk Kopieer




ਲੇਵੀਆਂ 26:40

Volg ons:

Advertensies


Advertensies