Aanlyn Bybel

- Advertensies -




ਲੇਵੀਆਂ 26:42 - ਪਵਿੱਤਰ ਬਾਈਬਲ

42 ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

42 ਤਦ ਮੈਂ ਆਪਣਾ ਨੇਮ ਯਾਕੂਬ ਦੇ ਨਾਲ ਅਤੇ ਨਾਲੇ ਆਪਣਾ ਨੇਮ ਇਸਹਾਕ ਦੇ ਨਾਲ ਅਤੇ ਨਾਲੇ ਆਪਣਾ ਨੇਮ ਅਬਰਾਹਾਮ ਦੇ ਨਾਲ ਚੇਤੇ ਕਰਾਂਗਾ ਅਤੇ ਮੈਂ ਉਸ ਦੇਸ ਦਾ ਚੇਤਾ ਭੀ ਕਰਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।

Sien die hoofstuk Kopieer




ਲੇਵੀਆਂ 26:42

Volg ons:

Advertensies


Advertensies