Aanlyn Bybel

- Advertensies -




ਲੇਵੀਆਂ 26:43 - ਪਵਿੱਤਰ ਬਾਈਬਲ

43 “ਧਰਤੀ ਉਨ੍ਹਾਂ (ਲੋਕਾਂ) ਤੋਂ ਖਾਲੀ ਹੋਵੇਗੀ ਅਤੇ ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ। ਫ਼ੇਰ ਬਚੇ ਹੋਏ ਲੋਕ ਆਪਣੇ ਪਾਪਾਂ ਦੀ ਸਜ਼ਾ ਪ੍ਰਵਾਨ ਕਰ ਲੈਣਗੇ। ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਇਸ ਲਈ ਸਜ਼ਾ ਮਿਲੀ ਸੀ ਕਿਉਂਕਿ ਉਨ੍ਹਾਂ ਨੇ ਮੇਰੇ ਕਨੂੰਨਾਂ ਨੂੰ ਨਫ਼ਰਤ ਕੀਤੀ ਸੀ ਅਤੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕੀਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

43 ਨਾਲੇ ਉਹ ਦੇਸ ਉਨ੍ਹਾਂ ਕੋਲੋਂ ਛੱਡਿਆ ਜਾਏਗਾ ਅਤੇ ਆਪਣੇ ਸਬਤਾਂ ਦਾ ਸੁਆਦ ਚੱਖੇਗਾ ਜਿਸ ਵੇਲੇ ਉਹ ਉਨ੍ਹਾਂ ਤੋਂ ਬਿਨਾਂ ਵੇਹਲਾ ਰਹੇ ਅਤੇ ਉਹ ਆਪਣੀ ਬਦੀ ਦਾ ਦੰਡ ਮੰਨ ਲੈਣ ਕਿਉਂ, ਹਾਂ, ਕਿਉਂ ਜੋ ਉਨ੍ਹਾਂ ਨੇ ਮੇਰਿਆਂ ਨਿਆਵਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧਾਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।

Sien die hoofstuk Kopieer




ਲੇਵੀਆਂ 26:43

Volg ons:

Advertensies


Advertensies