Aanlyn Bybel

- Advertensies -




ਲੇਵੀਆਂ 26:5 - ਪਵਿੱਤਰ ਬਾਈਬਲ

5 ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਤੁਹਾਡਾ ਗਾਹ ਪਾਉਣਾ ਦਾਖਾਂ ਦੇ ਤੋਂੜਣ ਤਾਈਂ ਰਹੇਗਾ ਅਤੇ ਦਾਖਾਂ ਦਾ ਤੋਂੜਨਾ ਬੀਜਣ ਦੇ ਵੇਲੇ ਤਾਈਂ ਰਹੇਗਾ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ ਵਿੱਚ ਸੁਖ ਨਾਲ ਰਹੋਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।

Sien die hoofstuk Kopieer




ਲੇਵੀਆਂ 26:5

Volg ons:

Advertensies


Advertensies