ਲੇਵੀਆਂ 26:9 - ਪਵਿੱਤਰ ਬਾਈਬਲ9 “ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਮੈਂ ਤੁਹਾਡੀ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਤੁਹਾਨੂੰ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ। Sien die hoofstuk |