ਲੇਵੀਆਂ 27:11 - ਪਵਿੱਤਰ ਬਾਈਬਲ11 “ਕੁਝ ਜਾਨਵਰਾਂ ਨੂੰ ਯਹੋਵਾਹ ਨੂੰ ਬਲੀ ਵਜੋਂ ਨਹੀਂ ਚੜ੍ਹਾਇਆ ਜਾ ਸੱਕਦਾ। ਜੇ ਕੋਈ ਬੰਦਾ ਅਜਿਹੇ ਪਲੀਤ ਜਾਨਵਰ ਨੂੰ ਯਹੋਵਾਹ ਨੂੰ ਦਿੰਦਾ ਹੈ, ਉਸ ਜਾਨਵਰ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਜੇ ਕਦੀ ਉਹ ਅਸ਼ੁੱਧ ਪਸੂ ਹੋਵੇ ਜਿਹੜੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਨਹੀਂ ਹਨ ਤਾਂ ਉਹ ਜਾਜਕ ਦੇ ਅੱਗੇ ਉਸ ਪਸੂ ਨੂੰ ਲਿਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ। Sien die hoofstuk |