ਲੇਵੀਆਂ 27:15 - ਪਵਿੱਤਰ ਬਾਈਬਲ15 ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਜੇ ਉਹ ਅਰਪਣ ਵਾਲਾ ਕਿਵੇਂ ਆਪਣਾ ਘਰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾ ਕੇ ਦੇਵੇ ਅਤੇ ਉਹ ਉਸੇ ਦਾ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ। Sien die hoofstuk |