ਲੇਵੀਆਂ 27:16 - ਪਵਿੱਤਰ ਬਾਈਬਲ16 “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਜੇ ਕੋਈ ਮਨੁੱਖ ਯਹੋਵਾਹ ਦੇ ਅੱਗੇ ਆਪਣੀ ਪੱਤੀ ਦੀ ਪੈਲੀ ਦਾ ਕੁਝ ਟੋਟਾ ਅਰਪੇ ਤਾਂ ਤੇਰਾ ਮੁੱਲ ਉਸ ਦੇ ਬੀਜ ਦੇ ਅਨੁਸਾਰ ਹੋਵੇ, ਜਵਾਂ ਦੇ ਬੀ ਦਾ ਇੱਕ ਟੋਪੇ ਦਾ ਮੁੱਲ ਪੰਜਾਹ ਰੁਪਏ ਚਾਂਦੀ ਦਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ। Sien die hoofstuk |