Aanlyn Bybel

- Advertensies -




ਲੇਵੀਆਂ 27:18 - ਪਵਿੱਤਰ ਬਾਈਬਲ

18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਪਰ ਜੇ ਉਹ ਅਨੰਦ ਦੇ ਪਿੱਛੋਂ ਆਪਣੀ ਪੈਲੀ ਅਰਪੇ ਤਾਂ ਜਾਜਕ ਰਹਿੰਦਿਆਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਵਰਹੇ ਤੋੜੀ ਉਸ ਰੋਕੜ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।

Sien die hoofstuk Kopieer




ਲੇਵੀਆਂ 27:18

Volg ons:

Advertensies


Advertensies