ਲੇਵੀਆਂ 27:19 - ਪਵਿੱਤਰ ਬਾਈਬਲ19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਜੇ ਉਸ ਪੈਲੀ ਦਾ ਅਰਪਣ ਵਾਲਾ ਕਿਵੇਂ ਓਸ ਨੂੰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾਕੇ ਦੇਵੇ ਅਤੇ ਉਸੇ ਦਾ ਠਹਿਰੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ। Sien die hoofstuk |