ਲੇਵੀਆਂ 27:21 - ਪਵਿੱਤਰ ਬਾਈਬਲ21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਪਰ ਉਹ ਪੈਲੀ ਜਿਸ ਵੇਲੇ ਉਹ ਅਨੰਦ ਦੇ ਵਰਹੇ ਵਿੱਚ ਉਸ ਤੋਂ ਛੁੱਟ ਜਾਏ ਸੋ ਯਹੋਵਾਹ ਦੇ ਅੱਗੇ ਸੁੱਖੀ ਹੋਈ ਪੈਲੀ ਜਿਹੀ ਪਵਿੱਤ੍ਰ ਹੋਵੇਗੀ । ਉਸ ਦਾ ਅਧਿਕਾਰ ਜਾਜਕ ਨੂੰ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ। Sien die hoofstuk |