ਲੇਵੀਆਂ 27:22 - ਪਵਿੱਤਰ ਬਾਈਬਲ22 “ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸ ਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ, Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਜੇ ਕੋਈ ਮਨੁੱਖ ਇੱਕ ਮੁੱਲ ਲਈ ਹੋਈ ਪੈਲੀ ਯਹੋਵਾਹ ਦੇ ਅੱਗੇ ਅਰਪੇ ਜੋ ਆਪਣੀ ਪੱਤੀ ਦੀਆਂ ਪੈਲੀਆਂ ਵਿੱਚੋਂ ਨਹੀਂ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ, Sien die hoofstuk |