ਲੇਵੀਆਂ 27:23 - ਪਵਿੱਤਰ ਬਾਈਬਲ23 ਤਾਂ ਜਾਜਕ ਨੂੰ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਅਤੇ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਫ਼ੇਰ ਉਸ ਵਿਅਕਤੀ ਨੂੰ ਪੈਸਿਆਂ ਦੀ ਉਹ ਰਕਮ ਉਸ ਦਿਨ ਦੇਣੀ ਚਾਹੀਦੀ ਹੈ। ਉਹ ਪੈਸੇ ਯਹੋਵਾਹ ਲਈ ਪਵਿੱਤਰ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)23 ਤਦ ਜਾਜਕ ਤੇਰੇ ਮੁੱਲ ਦੇ ਲੇਖਾ ਅਨੰਦ ਦੇ ਵਰਹੇ ਤਾਈਂ ਕਰੇ ਅਤੇ ਉਹ ਓਸੇ ਦਿਨ ਵਿੱਚ ਤੇਰੇ ਠਹਿਰਾਏ ਹੋਏ ਮੁੱਲ ਨੂੰ ਪਵਿੱਤ੍ਰ ਜਾਣ ਕੇ ਯਹੋਵਾਹ ਦੇ ਅੱਗੇ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ। Sien die hoofstuk |