ਲੇਵੀਆਂ 27:24 - ਪਵਿੱਤਰ ਬਾਈਬਲ24 ਜੁਬਲੀ ਵਰ੍ਹੇ ਉੱਤੇ ਜ਼ਮੀਨ ਮੁੱਢਲੇ ਮਾਲਕ ਕੋਲ ਚਲੀ ਜਾਵੇਗੀ। ਇਹ ਉਸ ਪਰਿਵਾਰ ਕੋਲ ਵਾਪਸ ਚਲੀ ਜਾਵੇਗੀ ਜਿਹੜਾ ਜ਼ਮੀਨ ਦਾ ਮਾਲਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਅਨੰਦ ਦੇ ਵਰਹੇ ਵਿੱਚ ਉਹ ਪੈਲੀ ਓਸੇ ਨੂੰ ਮੁੜੇਗੀ ਜਿਸ ਤੋਂ ਉਹ ਮੁੱਲ ਲਈ ਸੀ ਅਰਥਾਤ ਓਸੇ ਨੂੰ ਜਿਸ ਦੇ ਅਧਿਕਾਰ ਉਹ ਧਰਤੀ ਪਹਿਲੋਂ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ। Sien die hoofstuk |