ਲੇਵੀਆਂ 27:25 - ਪਵਿੱਤਰ ਬਾਈਬਲ25 “ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਤੇਰੇ ਸਾਰੇ ਠਹਿਰਾਏ ਹੋਏ ਮੁੱਲ ਸੋ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ ਹੋਣ, ਸ਼ਕਲ ਦੀਆਂ ਵੀਹ ਗਿਰਾ ਹੋਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ। Sien die hoofstuk |