Aanlyn Bybel

- Advertensies -




ਲੇਵੀਆਂ 27:26 - ਪਵਿੱਤਰ ਬਾਈਬਲ

26 “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਹਿਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਨਿਰਾ ਪੁਰਾ ਪਸੂਆਂ ਦਾ ਜੇਠਾ ਜੋ ਯਹੋਵਾਹ ਦਾ ਜੇਠਾ ਹੋਵੇ ਕੋਈ ਮਨੁੱਖ ਉਸ ਨੂੰ ਨਾ ਅਰਪੇ ਭਾਵੇਂ ਬਲਦ ਦਾ, ਭਾਵੇਂ ਭੇਡ ਦਾ, ਯਹੋਵਾਹ ਦਾ ਜੋ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।

Sien die hoofstuk Kopieer




ਲੇਵੀਆਂ 27:26

Volg ons:

Advertensies


Advertensies