ਲੇਵੀਆਂ 27:27 - ਪਵਿੱਤਰ ਬਾਈਬਲ27 ਲੋਕ ਪਲੀਤ ਜਾਨਵਰਾਂ ਦੇ ਪਲੋਠਿਆਂ ਨੂੰ ਯਹੋਵਾਹ ਨੂੰ ਭੇਟ ਕਰਨ। ਜੇ ਉਹ ਉਸ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਕੀਮਤ ਅਦਾ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਜੇ ਉਹ ਉਸ ਜਾਨਵਰ ਨੂੰ ਵਾਪਸ ਨਹੀਂ ਖਰੀਦਦਾ, ਜਾਜਕ ਉਸ ਜਾਨਵਰ ਨੂੰ ਉਸਦੀ ਨਿਰਧਾਇਰ ਕੀਮਤ ਤੇ ਵੇਚ ਸੱਕੇਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਜੇ ਕਦੀ ਉਹ ਕਿਸੇ ਅਸ਼ੁੱਧ ਪਸੂ ਦਾ ਹੋਵੇ ਤਾਂ ਉਹ ਉਸ ਨੂੰ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਮੋੜ ਲਵੇ ਅਤੇ ਉਸ ਨੂੰ ਇੱਕ ਪੰਜਵਾਂ ਹਿੱਸਾ ਹੋਰ ਨਾਲ ਪਾ ਕੇ ਦੇਵੇ, ਯਾ ਜੇ ਉਹ ਮੋੜਿਆ ਨਾ ਜਾਏ ਤਾਂ ਉਹ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ। Sien die hoofstuk |