ਲੇਵੀਆਂ 27:29 - ਪਵਿੱਤਰ ਬਾਈਬਲ29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸੱਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਜਿਹੜੇ ਜਣੇ ਮਨੁੱਖਾਂ ਵਿੱਚੋਂ ਸੁੱਖੇ ਜਾਣ ਸੋ ਫੇਰ ਨਾ ਮੋੜੇ ਜਾਣ, ਪਰ ਜਰੂਰ ਵੱਢੇ ਜਾਂਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ। Sien die hoofstuk |