ਲੇਵੀਆਂ 27:3 - ਪਵਿੱਤਰ ਬਾਈਬਲ3 ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।) Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਤੇਰਾ ਮੁੱਲ ਉਸ ਪੁਰਖ ਦੇ ਲਈ ਜੋ ਵੀਹਾਂ ਵਰਿਹਾਂ ਦਾ ਹੋਵੇ ਸੱਠਾਂ ਵਰਿਹਾਂ ਤੋੜੀ, ਹਾਂ, ਤੇਰਾ ਮੁੱਲ ਪੰਜਾਹ ਰੁਪਏ ਚਾਂਦੀ ਦੇ, ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ, Sien die hoofstuk |