Aanlyn Bybel

- Advertensies -




ਲੇਵੀਆਂ 27:30 - ਪਵਿੱਤਰ ਬਾਈਬਲ

30 “ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਅਤੇ ਧਰਤੀ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀ ਦਾ, ਭਾਵੇਂ ਬਿਰਛਾਂ ਦੇ ਫਲਾਂ ਦਾ ਹੋਵੇ ਸੋ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤ੍ਰ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।

Sien die hoofstuk Kopieer




ਲੇਵੀਆਂ 27:30

Volg ons:

Advertensies


Advertensies