ਲੇਵੀਆਂ 27:31 - ਪਵਿੱਤਰ ਬਾਈਬਲ31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)31 ਅਤੇ ਜੇ ਕੋਈ ਮਨੁੱਖ ਕਿਵੇਂ ਆਪਣੇ ਦਸਵੰਧਾਂ ਤੋਂ ਕੁਝ ਮੋੜ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਪਾ ਕੇ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ। Sien die hoofstuk |