ਲੇਵੀਆਂ 27:33 - ਪਵਿੱਤਰ ਬਾਈਬਲ33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।” Sien die hoofstukਪਵਿੱਤਰ ਬਾਈਬਲ O.V. Bible (BSI)33 ਉਹ ਉਸ ਨੂੰ ਛਾਂਟੇ, ਭਈ ਚੰਗਾ ਹੈ, ਯਾ ਮਾੜਾ, ਨਾ ਉਸ ਨੂੰ ਵਟਾਵੇ ਅਤੇ ਜੇ ਉਹ ਉਸ ਨੂੰ ਕਿਵੇਂ ਵਟਾਵੇ ਤਦ ਉਹ, ਨਾਲੇ ਉਸ ਦਾ ਵਟਾਂਦਰਾ ਦੋਵੇਂ ਪਵਿੱਤ੍ਰ ਹੋਣਗੇ, ਉਹ ਮੋੜਿਆ ਨਾ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ। Sien die hoofstuk |