Aanlyn Bybel

- Advertensies -




ਲੇਵੀਆਂ 27:8 - ਪਵਿੱਤਰ ਬਾਈਬਲ

8 “ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਪਰ ਜੇ ਉਹ ਤੇਰੇ ਮੁੱਲ ਨਾਲੋਂ ਘੱਟ ਹੋਵੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ਼ ਠਹਿਰਾਵੇ ਸੁੱਖਣਾ ਵਾਲੇ ਦੀ ਸਮਰੱਥਾ ਦੇ ਅਨੁਸਾਰ ਜਾਜਕ ਉਸ ਦਾ ਮੁੱਲ ਠਹਿਰਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।

Sien die hoofstuk Kopieer




ਲੇਵੀਆਂ 27:8

Volg ons:

Advertensies


Advertensies