ਲੇਵੀਆਂ 3:10 - ਪਵਿੱਤਰ ਬਾਈਬਲ10 ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁਠ ਦੇ ਹੇਠਲੇ ਹਿੱਸੇ ਨੇੜੇ ਦੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਭੇਟ ਕਰਨਾ ਚਾਹੀਦਾ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। Sien die hoofstuk |