ਲੇਵੀਆਂ 3:15 - ਪਵਿੱਤਰ ਬਾਈਬਲ15 ਬੰਦੇ ਨੂੰ ਦੋਵੇ ਗੁਰਦੇ ਅਤੇ ਪੁਠ ਦੇ ਹੇਠਲੇ ਹਿੱਸੇ ਦੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਇਸ ਨੂੰ ਗੁਰਦਿਆਂ ਦੇ ਨਾਲ ਹੀ ਲਾਹ ਲਵੇ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। Sien die hoofstuk |