Aanlyn Bybel

- Advertensies -




ਲੇਵੀਆਂ 3:16 - ਪਵਿੱਤਰ ਬਾਈਬਲ

16 ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਜਾਜਕ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜੇ। ਇਹ ਅੱਗ ਦੀ ਸੁਗੰਧਤਾ ਦੀ ਭੇਟ ਦਾ ਪ੍ਰਸਾਦ ਹੈ, ਸਾਰੀ ਚਰਬੀ ਯਹੋਵਾਹ ਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।

Sien die hoofstuk Kopieer




ਲੇਵੀਆਂ 3:16

Volg ons:

Advertensies


Advertensies