Aanlyn Bybel

- Advertensies -




ਲੇਵੀਆਂ 3:17 - ਪਵਿੱਤਰ ਬਾਈਬਲ

17 ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਇਹ ਤੁਹਾਡੀਆਂ ਪੀੜ੍ਹੀਆਂ ਦੇ ਲਈ ਤੁਹਾਡੇ ਸਾਰੇ ਵਸੇਬਿਆਂ ਵਿੱਚ ਇੱਕ ਸਦਾ ਦੀ ਬਿਧੀ ਹੈ ਭਈ ਤੁਸਾਂ ਨਾ ਚਰਬੀ ਨਾ ਲਹੂ ਖਾਣਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”

Sien die hoofstuk Kopieer




ਲੇਵੀਆਂ 3:17

Volg ons:

Advertensies


Advertensies