ਲੇਵੀਆਂ 3:2 - ਪਵਿੱਤਰ ਬਾਈਬਲ2 ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। Sien die hoofstuk |