Aanlyn Bybel

- Advertensies -




ਲੇਵੀਆਂ 3:5 - ਪਵਿੱਤਰ ਬਾਈਬਲ

5 ਫ਼ੇਰ ਹਾਰੂਨ ਦੇ ਪੁੱਤਰ ਚਰਬੀ ਨੂੰ ਅੱਗ ਉੱਤੇ ਸਾੜਨਗੇ। ਉਹ ਇਸ ਨੂੰ ਹੋਮ ਦੀ ਭੇਟ ਉੱਤੇ ਰੱਖ ਦੇਣਗੇ ਜਿਹੜੀ ਬਲਦੀ ਹੋਈ ਲੱਕੜ ਉੱਤੇ ਹੈ। ਇਹ ਅੱਗ ਦੁਆਰਾ ਦਿੱਤੀ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਹਾਰੂਨ ਦੇ ਪੁੱਤ੍ਰ ਉਸ ਨੂੰ ਹੋਮ ਬਲੀ ਦੇ ਉੱਤੇ ਜੋ ਅੱਗ ਦੀ ਲੱਕੜ ਦੇ ਉੱਤੇ ਹੈ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।

Sien die hoofstuk Kopieer




ਲੇਵੀਆਂ 3:5

Volg ons:

Advertensies


Advertensies