Aanlyn Bybel

- Advertensies -




ਲੇਵੀਆਂ 4:10 - ਪਵਿੱਤਰ ਬਾਈਬਲ

10 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਸ ਤਰ੍ਹਾਂ ਉਹ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਬਲਦ ਤੋਂ ਵੱਖਰੇ ਹੋਏ ਅਤੇ ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।

Sien die hoofstuk Kopieer




ਲੇਵੀਆਂ 4:10

Volg ons:

Advertensies


Advertensies