Aanlyn Bybel

- Advertensies -




ਲੇਵੀਆਂ 4:17 - ਪਵਿੱਤਰ ਬਾਈਬਲ

17 ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।

Sien die hoofstuk Kopieer




ਲੇਵੀਆਂ 4:17

Volg ons:

Advertensies


Advertensies