ਲੇਵੀਆਂ 4:19 - ਪਵਿੱਤਰ ਬਾਈਬਲ19 ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ। Sien die hoofstuk |