Aanlyn Bybel

- Advertensies -




ਲੇਵੀਆਂ 4:20 - ਪਵਿੱਤਰ ਬਾਈਬਲ

20 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।

Sien die hoofstuk Kopieer




ਲੇਵੀਆਂ 4:20

Volg ons:

Advertensies


Advertensies