ਲੇਵੀਆਂ 4:27 - ਪਵਿੱਤਰ ਬਾਈਬਲ27 “ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਜੇ ਕੋਈ ਆਮ ਲੋਕਾਂ ਵਿੱਚੋਂ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕਿਸੇ ਵਿੱਚ ਪਾਪ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ, Sien die hoofstuk |