Aanlyn Bybel

- Advertensies -




ਲੇਵੀਆਂ 4:28 - ਪਵਿੱਤਰ ਬਾਈਬਲ

28 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਯਾ ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਨੂੰ ਮਲੂਮ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ, ਬੱਕਰੀਆਂ ਵਿੱਚੋਂ ਪੱਠ ਨਾਰੀ ਬੱਜ ਤੋਂ ਰਹਿਤ ਉਸ ਪਾਪ ਦੇ ਲਈ ਜੋ ਉਸ ਨੇ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।

Sien die hoofstuk Kopieer




ਲੇਵੀਆਂ 4:28

Volg ons:

Advertensies


Advertensies