ਲੇਵੀਆਂ 4:29 - ਪਵਿੱਤਰ ਬਾਈਬਲ29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ। Sien die hoofstuk |