Aanlyn Bybel

- Advertensies -




ਲੇਵੀਆਂ 4:30 - ਪਵਿੱਤਰ ਬਾਈਬਲ

30 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।

Sien die hoofstuk Kopieer




ਲੇਵੀਆਂ 4:30

Volg ons:

Advertensies


Advertensies