Aanlyn Bybel

- Advertensies -




ਲੇਵੀਆਂ 4:31 - ਪਵਿੱਤਰ ਬਾਈਬਲ

31 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿੰਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

Sien die hoofstuk Kopieer




ਲੇਵੀਆਂ 4:31

Volg ons:

Advertensies


Advertensies