ਲੇਵੀਆਂ 4:33 - ਪਵਿੱਤਰ ਬਾਈਬਲ33 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)33 ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ। Sien die hoofstuk |