Aanlyn Bybel

- Advertensies -




ਲੇਵੀਆਂ 4:4 - ਪਵਿੱਤਰ ਬਾਈਬਲ

4 ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,

Sien die hoofstuk Kopieer




ਲੇਵੀਆਂ 4:4

Volg ons:

Advertensies


Advertensies