ਲੇਵੀਆਂ 4:8 - ਪਵਿੱਤਰ ਬਾਈਬਲ8 ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿੱਸਿਆਂ ਉੱਤੇ ਅਤੇ ਆਲੇ-ਦੁਆਲੇ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ। Sien die hoofstuk |