ਲੇਵੀਆਂ 4:9 - ਪਵਿੱਤਰ ਬਾਈਬਲ9 ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ, Sien die hoofstuk |