ਲੇਵੀਆਂ 5:1 - ਪਵਿੱਤਰ ਬਾਈਬਲ1 “ਜਦੋਂ ਕਿਸੇ ਬੰਦੇ ਨੂੰ ਗਵਾਹੀ ਦੇਣ ਲਈ ਸੱਦਿਆ ਜਾਂਦਾ ਅਤੇ ਉਹ ਚਸ਼ਮਦੀਦ ਗਵਾਹ ਜਾਂ ਉਸ ਘਟਨਾ ਬਾਰੇ ਕੁਝ ਜਾਣਦਾ, ਅਤੇ ਜੇ ਉਹ ਬੰਦਾ ਉਹ ਕੁਝ ਨਹੀਂ ਦੱਸਦਾ ਜੋ ਉਸ ਨੇ ਦੇਖਿਆ ਜਾਂ ਜੋ ਉਹ ਜਾਣਦਾ, ਤਾਂ ਉਹ ਆਪਣੀ ਸਾਖੀ ਦੇਣ ਵਿੱਚ ਨਾਕਾਮਯਾਬ ਹੋਣ ਦੇ ਸਿੱਟੇ ਦਾ ਜਿੰਮੇਵਾਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਜੇ ਕੋਈ ਪ੍ਰਾਣੀ ਅਜਿਹਾ ਪਾਪ ਕਰੇ ਜੋ ਉਗਾਹ ਹੋਵੇ, ਅਤੇ ਸੌਂਹ ਚੁੱਕਣ ਦਾ ਸ਼ਬਦ ਸੁਣੇ ਭਾਂਵੇ ਉਸ ਨੇ ਡਿੱਠਾ ਹੈ ਯਾਂ ਜਾਣਿਆ ਹੈ, ਪਰ ਉਹ ਨਾ ਦੱਸੇ ਤਾਂ ਉਹ ਦੋਸ਼ੀ ਠਹਿਰੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ। Sien die hoofstuk |