Aanlyn Bybel

- Advertensies -




ਲੇਵੀਆਂ 5:10 - ਪਵਿੱਤਰ ਬਾਈਬਲ

10 ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਉਹ ਦੂਜੀ ਨੂੰ ਹੋਮ ਬਲੀ ਕਰਕੇ ਮਰਜਾਦਾ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦਾ ਲਈ ਜੋ ਉਸ ਨੇ ਕੀਤਾ ਹੈ ਉਸ ਦੇ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ।

Sien die hoofstuk Kopieer




ਲੇਵੀਆਂ 5:10

Volg ons:

Advertensies


Advertensies