ਲੇਵੀਆਂ 5:12 - ਪਵਿੱਤਰ ਬਾਈਬਲ12 ਉਹ ਮੈਦਾ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਮੈਦੇ ਦੀ ਇੱਕ ਮੁੱਠੀ ਭਰੇਗਾ। ਇਹ ਇੱਕ ਯਾਦਗਾਰੀ ਭੇਟ ਹੋਵੇਗੀ। ਉਹ ਮੈਦੇ ਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਗਈਆਂ ਹੋਰਨਾਂ ਭੇਟਾਂ ਦੇ ਨਾਲ ਚੜ੍ਹਾਵੇਗਾ। ਇਹ ਉਸ ਦੇ ਪਾਪ ਦੀ ਭੇਟ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਤਾਂ ਉਹ ਉਸ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਤੋਂ ਇੱਕ ਮੁੱਠ ਭਰਕੇ ਸਿਮਰਨ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ। Sien die hoofstuk |