ਲੇਵੀਆਂ 5:15 - ਪਵਿੱਤਰ ਬਾਈਬਲ15 “ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਜੇ ਕੋਈ ਪ੍ਰਾਣੀ ਦੋਸ਼ ਕਰੇ ਅਤੇ ਯਹੋਵਾਹ ਦੀਆਂ ਪਵਿੱਤ੍ਰ ਗੱਲਾਂ ਵਿੱਚ ਅਣਜਾਣ ਹੋਕੇ ਪਾਪ ਕਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਬੱਜ ਤੋਂ ਰਹਿਤ ਛੱਤ੍ਰਾ ਲਿਆਵੇ ਅਤੇ ਤੂੰ ਚਾਂਦੀ ਦਿਆਂ ਸ਼ਕਲਾਂ ਦੇ ਲੇਖੇ ਤੋਂ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਦੋਸ਼ ਦੀ ਭੇਟ ਕਰਕੇ ਉਸ ਦਾ ਮੁੱਲ ਠਹਿਰਾਵੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ। Sien die hoofstuk |